Wednesday, March 12

ਸ੍ਰੀ ਸੰਦੀਪ ਕੁਮਾਰ ਆਈ.ਏ.ਐਸ.ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਜੋਂ ਸੰਭਾਲਿਆ ਆਹੁਦਾ

ਲੁਧਿਆਣਾ (ਸੰਜੇ ਮਿੰਕਾ)- ਸ੍ਰੀ ਸੰਦੀਪ ਕੁਮਾਰ ਆਈ.ਏ.ਐਸ. ਨੇ ਅੱਜ ਲੁਧਿਆਣਾ ਵਿਖੇ ਬਤੌਰ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ ਵਜੋਂ ਆਪਣਾ ਆਹੁਦਾ ਸੰਭਾਲ ਲਿਆ ਹੈ। ਆਪ 2016 ਬੈਂਚ ਦੇ ਆਈ.ਏ.ਐਸ.ਅਧਿਕਾਰੀ ਹਨ ਅਤੇ ਆਪ ਪਹਿਲਾਂ ਤਰਨਤਾਰਨ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਬਤੌਰ ਐਡੀਸ਼ਨਲ ਡਿਪਟੀ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਸ੍ਰੀ ਸੰਦੀਪ ਕੁਮਾਰ ਏ.ਡੀ.ਸੀ ਨੇ ਦੱਸਿਆਂ ਕਿ ਉਹ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਵਾਇਰਸ ਦੇ ਚੱਲਦਿਆਂ ਸਮਾਜਿਕ ਦੂਰੀ ਰੱਖਦੇ ਹੋਏ, ਉਹਨਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ।

About Author

Leave A Reply

WP2Social Auto Publish Powered By : XYZScripts.com