
ਪੰਜਾਬੀ ਕਵੀ ਦਰਸ਼ਨ ਖਟਕੜ ਨੂੰ ਹਰਭਜਨ ਹਲਵਾਰਵੀ ਯਾਦਗਾਰੀ ਪੁਰਸਕਾਰ ਨਾਲ 16 ਨਵੰਬਰ ਨੂੰ ਸਨਮਾਨਿਤ ਕੀਤਾ ਜਾਵੇਗਾ
ਲੁਧਿਆਣਾ,(ਸੰਜੇ ਮਿੰਕਾ)- ਕਾਮਰੇਡ ਰਤਨ ਸਿੰਘ ਹਲਵਾਰਾ ਯਾਦਗਾਰੀ ਟਰਸਟ ਹਲਵਾਰਾ ਦੇ ਪ੍ਰਧਾਨ ਪ੍ਰੋ: ਗੁਰਭਜਨ ਸਿੰਘ ਗਿੱਲ ਦੀ ਅਗਵਾਈ ਹੇਠ ਅਗਾਂਹਵਧੂ ਪੰਜਾਬੀ ਕਵੀ ਤੇ ਇਨਕਲਾਬੀ ਸੋਚ ਧਾਰਾ ਨੂੰ…