Daily Archives: November 26, 2020

ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਲੁਧਿਆਣਾ ਵਿੱਚ ਸੁੱਰਖਿਆ, ਕਾਨੂੰਨ ਵਿਵਸਥਾ ਅਤੇ ਕੋਵਿਡ-19 ਸਥਿਤੀ ਦਾ ਲਿਆ ਜਾਇਜ਼ਾ
By

ਪੁਲਿਸ ਕਮਿਸ਼ਨਰ ਨੂੰ ਦਿੱਤੇ ਨਿਰਦੇਸ਼, ਕਿਹਾ! ਕੋਵਿਡ-19 ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਹੋਰ ਵੀ ਚੌਕਸ ਰਹਿਣ ਦੀ ਹੈ ਲੋੜ ਲੁਧਿਆਣਾ, (ਸੰਜੇ ਮਿੰਕਾ) – ਡਾਇਰੈਕਟਰ…

News Waves
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਕਰਮਚਾਰੀਆਂ ਦੇ ਕਰਵਾਏ ਗਏ ਕੋਵਿਡ-19 ਟੈਸਟ
By

ਕਰਮਚਾਰੀ ਅਤੇ ਆਮ ਲੋਕ ਕੋਵਿਡ-19 ਮਹਾਂਮਾਰੀ ਤੋਂ ਰੱਖਣ ਆਪਣਾ ਬਚਾਅ,  ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਕਰਨ ਪਾਲਣਾ  – ਜ਼ਿਲ੍ਹਾ ਤੇ ਸੈਸ਼ਨ…

ਕੌਸਲਰ ਹਰਕਰਨਦੀਪ ਸਿੰਘ ਵੈਦ ਵੱਲੋਂ ਦੁੱਗਰੀ ਵਿਖੇ ਨਵੇਂ ਟਿਊਬਵੈੱਲ ਦਾ ਉਦਘਾਟਨ
By

ਲੁਧਿਆਣਾ, (ਸੰਜੇ ਮਿੰਕਾ) – ਨਗਰ ਨਿਗਮ ਕੌਸਲਰ ਸ੍ਰ.ਹਰਕਰਨਦੀਪ ਸਿੰਘ ਵੈਦ ਵੱਲੋਂ ਸਥਾਨਕ ਵਾਰਡ ਨੰਬਰ 44 ਅਧੀਨ ਫੇਸ-1 ਦੁੱਗਰੀ ਵਿਖੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ। ਕੌਸ਼ਲਰ…

ਡਿਪਟੀ ਕਮਿਸ਼ਨਰ ਵਲੋਂ ਵਸਨੀਕਾਂ ਨੂੰ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਕਰਨ ਦੀ ਅਪੀਲ -ਨਿੱਜੀ ਹਸਪਤਾਲਾਂ ਵੱਲੋਂ ਕੋਰੋਨਾ ਦੀ ਪਹਿਲੀ ਲਹਿਰ ਦੌਰਾਨ ਕੀਤੇ ਸਹਿਯੋਗ ਲਈ ਕੀਤਾ ਧੰਨਵਾਦ
By

ਵੱਖ-ਵੱਖ ਵਿਭਾਗਾਂ ਵੱਲੋਂ ਦਿੱਤੀਆਂ ਗਈਆਂ ਦਿਨ-ਰਾਤ ਸੇਵਾਵਾਂ ਦੀ ਵੀ ਕੀਤੀ ਸ਼ਲਾਘਾਪਹਿਲੀ ਦਸੰਬਰ ਤੋਂ 15 ਦਸੰਬਰ ਤੱਕ ਰਾਤ ਦਾ ਕਰਫਿਊ ਲਾਗੂਫੇਸਬੁੱਕ ਲਾਈਵ ਸੈਸ਼ਨ ਰਾਹੀਂ ਜ਼ਿਲ੍ਹਾ ਵਾਸੀਆਂ ਨਾਲ…