Wednesday, April 1

ਡਾ.ਸੁਖਜੀਵਨ ਕੱਕੜ ਵੱਲੋਂ ਬਤੌਰ ਸਿਵਲ ਸਰਜਨ ਲੁਧਿਆਣਾ ਦਾ ਸੰਭਾਲਿਆ ਕਾਰਜਭਾਰ

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਚੰਡੀਗੜ੍ਹ ਦੇ ਪ੍ਰਿੰਸੀਪਲ ਸਕੱਤਰ ਸ੍ਰੀ ਹੁਸਨ ਲਾਲ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਡਾ.ਸੁਖਜੀਵਨ ਕੱਕੜ ਨੂੰ ਜ਼ਿਲ੍ਹਾ ਲੁਧਿਆਣਾ ਵਿਖੇ ਬਤੌਰ ਸਿਵਲ ਸਰਜਨ ਤੈਨਾਤ ਕੀਤਾ ਗਿਆ। ਇਹ ਹੁਕਮ ਅੱਜ 01 ਜਨਵਰੀ, 2021 ਤੋਂ ਲਾਗੂ ਹੋ ਗਏ ਹਨ।ਇਸ ਸਬੰਧੀ ਅੱਜ ਡਾ.ਸੁਖਜੀਵਨ ਕੱਕੜ ਵੱਲੋਂ ਬਤੌਰ ਸਿਵਲ ਸਰਜਨ ਲੁਧਿਆਣਾ ਦਾ ਚਾਰਜ ਸੰਭਾਲ ਲਿਆ ਗਿਆ। ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਬਰਨਾਲਾ ਵਿਖੇ ਬਤੌਰ ਸਿਵਲ ਸਰਜਲ ਸੇਵਾਵਾਂ ਨਿਭਾ ਰਹੇ ਸਨ।

About Author

Leave A Reply

WP2Social Auto Publish Powered By : XYZScripts.com