
ਪੁਲਿਸ ਕਮਿਸ਼ਨਰ ਵੱਲੋਂ ਸਮੂਹ ਏ.ਟੀ.ਐਮਜ਼ ‘ਤੇ ਸੁਰੱਖਿਆ ਕਰਮਚਾਰੀ ਤਾਇਨਾਤ ਕਰਨ ਦੇ ਹੁਕਮ ਜਾਰੀ
ਸ਼ਾਮ 8 ਵਜੇ ਤੋਂ ਸਵੇਰੇ 6 ਵਜੇ ਤੱਕ ਇੱਕ ਸੁਰੱਖਿਆ ਕਰਮਚਾਰੀ ਤਾਇਨਾਤ ਹੋਣਾ ਲਾਜ਼ਮੀ ਲੁਧਿਆਣਾ, (ਸੰਜੇ ਮਿੰਕਾ) – ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ…