
ਰਾਸ਼ਟਰੀ ਨਾਰੀ ਸ਼ਕਤੀ ਪੁਰਸਕਾਰ-2020 ਲਈ ਅਰਜ਼ੀਆਂ ਮੰਗੀਆਂ
ਔਰਤਾਂ ਨੂੰ ਸਮਰੱਥ ਬਣਾਉਣ ਤੇ ਉਨ੍ਹਾਂ ਦੇ ਵਿਕਾਸ ਲਈ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਕਰੀਬ 15 ਵਿਅਕਤੀਆਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕੀਤਾ ਜਾਵੇਗਾ ਨਾਰੀ ਸ਼ਕਤੀ ਪੁਰਸਕਾਰ…