
ਪੁਲਿਸ ਕਮਿਸ਼ਨਰ ਵੱਲੋਂ ਗੋਲਡ ਲੋਨ ਕੰਪਨੀਆਂ ਅਤੇ ਹੋਰ ਵਿੱਤੀ ਸੰਸਥਾਵਾਂ ਨੂੰ ਕਾਨੂੰਨ ਵਿਵਸਥਾ ਦੀ ਸਾਂਭ-ਸੰਭਾਲ ਲਈ ਵੱਖ-ਵੱਖ ਦਿਸ਼ਾ ਨਿਰਦੇਸ਼ ਕੀਤੇ ਜਾਰੀ
ਲੁਧਿਆਣਾ, (ਸੰਜੇ ਮਿੰਕਾ) – ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਨੇ ਗੋਲਡ ਲੋਨ ਕੰਪਨੀਆਂ ਅਤੇ ਹੋਰ ਵਿੱਤੀ ਸੰਸਥਾਵਾਂ ਨੂੰ ਕਾਨੂੰਨ ਵਿਵਸਥਾ ਦੀ ਸਾਂਭ-ਸੰਭਾਲ ਲਈ ਵੱਖ-ਵੱਖ ਨਿਰਦੇਸ਼…