
ਖੁਰਾਕ ਸਪਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਲਿਫਟਿੰਗ ‘ਚ ਤੇਜ਼ੀ ਲਿਆਉਣ ਲਈ ਰੱਖੇ ਖੇਤਰੀ ਦੌਰੇ ਜਾਰੀ
ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਖੁਰਾਕ ਅਤੇ ਸਪਲਾਈਜ ਕੰਟਰੋਲਰ (ਡੀ.ਐਫ.ਐਸ.ਸੀ) ਸ.ਸੁਖਵਿੰਦਰ ਸਿੰਘ ਗਿੱਲ ਦੀ ਅਗਵਾਈ…