
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੋਵਿਡ ਮਰੀਜ਼ਾਂ ਲਈ ਐਂਬੂਲੈਂਸਾਂ ਦੇ ਰੇਟ ਨਿਰਧਾਰਿਤ
ਤੈਅ ਰੇਟ ਤੋਂ ਜ਼ਿਆਦਾ ਪੈਸੇ ਵਸੂਲਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਨੂੰਨੀ ਕਾਰਵਾਈ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾਐਂਬੂਲੈਂਸ ਹੈਲਪ ਲਈ ਮੋਬਾਇਲ ਨੰਬਰ 78143-63850 ‘ਤੇ ਵੀ ਕੀਤਾ…