
ਅਗਲੇ ਡੇਢ ਸਾਲ ‘ਚ ਲੁਧਿਆਣਾ ਆਵਾਰਾ ਕੁੱਤਿਆਂ ਤੋਂ ਮੁਕਤ ਹੋ ਜਾਵੇਗਾ – ਭਾਰਤ ਭੂਸ਼ਣ ਆਸ਼ੂ
ਭਾਰਤ ਭੂਸ਼ਣ ਆਸ਼ੂ ਵੱਲੋਂ ਹੈਬੋਵਾਲ ਵਿਖੇ ਐਨੀਮਲ ਬਰਥ ਕੰਟਰੋਲ ਸੈਂਟਰ ਦਾ ਉਦਘਾਟਨ 1 ਕਰੋੜ ਰੁਪਏ ਦੀ ਲਾਗਤ ਵਾਲੇ ਸੈਂਟਰ ਨੂੰ ਨਿਰਵਿਘਨ ਚਲਾਉਣ ਨੂੰ ਯਕੀਨੀ ਬਣਾਉਣ ਲਈ…