Saturday, May 10

2022 ਦੀ ਇਲੈਕਸ਼ਨ ਨੂੰ ਲੈ ਕੇ ਕਾਂਗਰਸ ਸੇਵਾ ਦਲ ਨੇ ਸਰਕਟ ਹਾਊਸ ਚ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ

लुधियाना (विशाल, आयुष मित्तल)-2022 ਦੀ ਇਲੈਕਸ਼ਨ ਨੂੰ ਲੈ ਕੇ ਅੱਜ ਸਥਾਨਕ ਸਰਕਟ ਹਾਊਸ ਵਿਚ ਕਾਂਗਰਸ ਸੇਵਾ ਦਲ ਵੱਲੋਂ ਮੀਟਿੰਗ ਕੀਤੀ ਗਈ ਜਿਸ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲਾ ਪ੍ਰਧਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਠਾਕੁਰ ਬਲਵਿੰਦਰ ਸਿੰਘ ਸੰਭਯਾਲ ਵਿਸ਼ੇਸ਼ ਤੌਰ ਤੇ ਪਹੁੰਚੇ ਇਸ ਦੌਰਾਨ ਉਨ੍ਹਾਂ ਵੱਖ-ਵੱਖ ਮਾਮਲਿਆਂ ਦੇ ਗੱਲਬਾਤ ਕੀਤੀ.ਇਸ ਦੌਰਾਨ ਪੰਜਾਬ ਪ੍ਰਧਾਨ ਨਿਰਮਲ ਕੈੜਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਦੇ ਪ੍ਰਧਾਨ ਦੇ ਨਾਲ ਦੇ ਇਨਚਾਰਜ ਸਮੇਤ 2022 ਦੀ ਇਲੈਕਸ਼ਨ ਸਬੰਧੀ ਵਿਚਾਰ ਚਰਚਾ ਕੀਤੀ ਗਈ ਹੈ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਕਾਂਗਰਸ ਪਾਰਟੀ ਜਿੱਤ ਹਾਸਲ ਕਰਨ ਲਈ ਆਪਣੇ ਪਾਰਟੀ ਵਰਕਰਾਂ ਦੇ ਨਾਲ ਮੁਲਾਕਾਤ ਕਰ ਰਹੀ ਹੈ ਨਾਲ ਹੀ ਉਨਾਂ ਕਿਹਾ ਕਿ ਵੱਖ-ਵੱਖ ਸੁਝਾਅ ਵੀ ਲਏ ਗਏ ਨੇ.

About Author

Leave A Reply

WP2Social Auto Publish Powered By : XYZScripts.com