
ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਦੀ ਹਾਜ਼ਰੀ ‘ਚ, 20 ਬੀ.ਜੇ.ਪੀ. ਨੇਤਾ ਕਾਂਗਰਸ ‘ਚ ਹੋਏ ਸ਼ਾਮਲ
ਇਨ੍ਹਾਂ ਦੀ ਸ਼ਮੂਲੀਅਤ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ – ਬਿੰਦਰਾ ਲੁਧਿਆਣਾ, (ਸੰਜੇ ਮਿੰਕਾ,ਰਾਜੀਵ)- ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਕਾਨੂੰਨੀ ਸੈੱਲ ਦੇ 20 ਦੇ ਕਰੀਬ ਨੁਮਾਇੰਦੇ ਅੱਜ…