
ਲੁਧਿਆਣਾ ‘ਚ ਕੋਵਿਡ ਪੋਜਟਿਵ ਮਾਮਲਿਆਂ ਦਾ ਆਂਕੜਾ ਦਹਾਈ ‘ਤੇ ਆਉਣਾ ਚਿੰਤਾ ਦਾ ਵਿਸ਼ਾ, ਸਾਨੂੰ ਸਾਰਿਆਂ ਨੂੰ ਸਾਵਧਾਨੀ ਵਰਤਣ ਦੀ ਲੋੜ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ
ਜ਼ਿਲ੍ਹਾ ਪ੍ਰਸ਼ਾਸ਼ਨ ਹਰ ਸਥਿਤੀ ਨਾਲ ਨਜਿੱਠਣ ਲਈ ਤੱਤਪਰ ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕਿਹਾ ਕਿ ਦੋ ਮਹੀਨਿਆਂ ਦੇ ਅੰਤਰਾਲ…