
ਪੰਜਾਬ ਯੂਥ ਨਾਲ ਜੁੜੇ ਮੁੱਦਿਆਂ ਨੂੰ ਦਿੱਤੀ ਜਾਵੇਗੀ ਮੁੱਖ ਤਰਜ਼ੀਹ, ਮੁੱਖ ਮੰਤਰੀ ਨੇ ਦਿੱਤਾ ਭਰੋਸਾ – ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ
ਪੀ.ਵਾਈ.ਡੀ.ਬੀ. ਦੇ ਚੇਅਰਮੈਨ ਬਿੰਦਰਾ ਨੇ ਕੀਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ…