ਲੁਧਿਆਣਾ (ਸੰਜੇ ਮਿੰਕਾ, ਵਿਸ਼ਾਲ )-ਬੀਤੇ ਦਿਨੀਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ.ਬਰਿੰਦਰ ਸਿੰਘ ਢਿੱਲੋਂ ਜੀ ਦੀ ਅਗਵਾਈ ਹੇਠ ਮਾਣਯੋਗ ਮੁੱਖ ਮੰਤਰੀ ਸ:ਚਰਨਜੀਤ ਸਿੰਘ ਚੰਨੀ ਜੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਵੱਲੋਂ ਪੰਜਾਬ ਯੂਥ ਕਾਂਗਰਸ ਨੂੰ 90 ਦਿਨਾਂ ਦਾ ਰੋਡਮੈਪ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਇੱਕ ਮਤਾ ਵੀ ਪੜ੍ਹਿਆ ਗਿਆ ਜਿਸ ਵਿੱਚ ਸ:ਚਰਨਜੀਤ ਸਿੰਘ ਚੰਨੀ ਜੀ ਨੂੰ ਮੁੱਖ ਮੰਤਰੀ ਬਣਾਉਣ ਲਈ ਕਾਂਗਰਸ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।ਇਸ ਤੋਂ ਇਲਾਵਾ ‘ਸਾਂਝੀ ਸਿਆਸਤ,ਸਾਂਝੀ ਵਿਰਾਸਤ’ ਅਤੇ ‘ਪੰਜਾਬ ਦਾ ਭਵਿੱਖ’ ਮੁਹਿੰਮਾਂ ਦੇ ਪੋਸਟਰ ਵੀ ਜਾਰੀ ਕੀਤੇ ਗਏ।
Previous Articleਸਿਹਤ ਵਿਭਾਗ ਵੱਲੋਂ ਕੱਲ੍ਹ ਵਿਸ.ਵ ਆਇਓਡੀਨ ਦਿਵਸ ਮਨਾਇਆ ਗਿਆ