
ਮੁੱਖ ਮੰਤਰੀ ਚੰਨੀ ਨੇ ਸਾਰਿਆਂ ਲਈ ਸਸਤੇ ਮਕਾਨਾਂ ਦੇ ਸੁਫ਼ਨੇ ਨੂੰ ਸਾਕਾਰ ਕਰਨ ਲਈ “ਅਟੱਲ ਅਪਾਰਟਮੈਂਟਸ” ਦਾ ਰੱਖਿਆ ਨੀਂਹ ਪੱਥਰ
ਲੁਧਿਆਣਾ ਇੰਪਰੂਵਮੈਂਟ ਟਰੱਸਟ 336 ਐਚ ਆਈ ਜੀ ਅਤੇ 240 ਐਮ ਆਈ ਜੀ ਮਲਟੀ ਸਟੋਰੀ ਰਿਹਾਇਸ਼ੀ ਫਲੈਟ ਬਣਾਏਗਾ “100 ਫ਼ੀਸਦੀ ਸੈਲਫ ਫਾਇਨਾਂਸਿੰਗ ਸਕੀਮ” ਤਹਿਤ ਐਲ.ਆਈ.ਟੀ. ਵੱਲੋਂ ਕੀਤਾ…