
ਸਮੂਹ ਵਿਭਾਗਾਂ ਦੇ ਮੁਖੀ ਸਟਾਫ਼ ਦੇ ਟੀਕਾਕਰਨ ਵੇਰਵੇ ਜਲਦ ਭੇਜਣ, ਨਹੀਂ ਤਾਂ ਵਿਭਾਗੀ ਕਾਰਵਾਈ ਲਈ ਰਹਿਣ ਤਿਆਰ – ਡਿਪਟੀ ਕਮਿਸ਼ਨਰ
ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਆਪਣਾ ਟੀਕਾਕਰਨ ਜਲਦ ਕਰਵਾਉਣ ਮੁਕੰਮਲਸਥਾਨਕ ਬੱਚਤ ਭਵਨ ਵਿਖੇ ਅੱਜ ਚੋਣ ਸਬੰਧੀ ਕਮੇਟੀਆਂ ਦੇ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਲੁਧਿਆਣਾ,(ਸੰਜੇ ਮਿੰਕਾ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ…