
ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ – ਜ਼ਿਲ੍ਹਾ ਚੋਣ ਅਫ਼ਸਰ ਵਰਿੰਦਰ ਕੁਮਾਰ ਸ਼ਰਮਾ
ਜ਼ਿਲ੍ਹੇ ਦੇ 1 4 ਵਿਧਾਨ ਸਭਾ ਹਲਕਿਆਂ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਦੀ ਜਾਂਚ ਲਈ ਗਠਿਤ ਟੀਮਾਂ ਕਾਰਜਸ਼ੀਲ ਹੋਈਆਂ ਸਰਕਾਰੀ ਜਾਇਦਾਦਾਂ ਤੋਂ ਰਾਜਨੀਤਿਕ ਇਸ਼ਤਿਹਾਰਾਂ ਹਟਾਉਣ ਦਾ…