
ਹਲਕਾ ਪੂਰਬੀ ਵਿੱਚ ਸ਼ਿਵ ਸੈਨਾ ਬਾਲ ਠਾਕਰੇ ਵੱਲੋਂ ਐਲਾਨੇ ਗਏ ਉਮੀਦਵਾਰ ਮਨੋਜ ਕੁਮਾਰ ਟਿੰਕੂ ਅਤੇ ਜਗਦੀਸ਼ ਕੁਮਾਰ ਰਿੰਕੂ ਨੇ ਆਪਣੇ ਸਾਥੀਆ ਸਮੇਤ ਕਾਂਗਰਸ ਪਾਰਟੀ ਵਿੱਚ ਉਮੀਦਵਾਰ ਸੰਜੀਵ ਤਲਵਾੜ ਸੰਜੇ ਦੀ ਰਹਿਨੁਮਾਈ ਹੇਠ ਸ਼ਾਮਲ ਹੋਣ ਦਾ ਕੀਤਾ ਐਲਾਨ
ਲੁਧਿਆਣਾ (ਸੰਜੇ ਮਿੰਕਾ)- ਹਲਕਾ ਪੂਰਬੀ ਤੋਂ ਕਾਂਗਰਸ ਪਾਰਟੀ ਦੇ ਦੂਸਰੀ ਵਾਰ ਬਣੇ ਉਮੀਦਵਾਰ ਸੰਜੀਵ ਤਲਵਾੜ ਸੰਜੇ ਜੀ ਦੀ ਚੌਣ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ…