
ਮਤਦਾਨ ਲਈ ਏਪਿਕ ਕਾਰਡ (ਇਲੈਕਟੋਰਲ ਫੋਟੋ ਸ਼ਨਾਖਤੀ ਕਾਰਡ) ਦੇ ਨਾਲ ਨਿਰਧਾਰਿਤ 11 ਬਦਲਵੇਂ ਪ੍ਰਮਾਣਿਕ ਦਸਤਾਵੇਜ਼ਾਂ ‘ਚੋਂ ਇੱਕ ਨਾਲ ਲੈ ਕੇ ਆਉਣਾ ਲਾਜ਼ਮੀ ਹੈ – ਜ਼ਿਲ੍ਹਾ ਚੋਣ ਅਫ਼ਸਰ
ਕਿਹਾ! ਫੋਟੋ ਵੋਟਰ ਸਲਿੱਪ ਨੂੰ ਵੋਟਿੰਗ ਲਈ ਪਛਾਣ ਪੱਤਰ ਵਜੋਂ ਸਵੀਕਾਰ ਨਹੀਂ ਕੀਤਾ ਜਾਵੇਗਾ ਲੁਧਿਆਣਾ, (ਸੰਜੇ ਮਿੰਕਾ)- ਵੋਟਰਾਂ ਅਤੇ ਸਟਾਫ਼ ਨੂੰ ਇਲੈਕਟੋਰਲ ਫੋਟੋ ਸ਼ਨਾਖਤੀ ਕਾਰਡ (ਏਪਿਕ)…