
ਵਿਸ਼ਵ ਅਮਨ ਦੀ ਸਲਾਮਤੀ ਲਈ ਕਲਮਾਂ, ਬੁਰਸ਼ਾਂ ਸਾਜ਼ਾਂ ਵਾਲਿਆਂ ਦਾ ਮਜਬੂਤ ਕਾਫ਼ਲਾ ਬਣਾਉਣ ਦੀ ਲੋੜ- ਫ਼ਖ਼ਰ ਜ਼ਮਾਂ
ਲਾਹੌਰ: (ਸੰਜੇ ਮਿੰਕਾ) ਲਾਹੌਰ ਸਥਿਤ ਡੇਵਿਸ ਰੋਡ ਤੇ ਹੋਟਲ ਪਾਕ ਹੈਰੀਟੇਜ ਵਿੱਚ ਅੱਜ ਸ਼ੁਰੂ ਹੋਈ 31ਵੀਂ ਵਿਸ਼ਵ ਪੰਜਾਬੀ ਅਮਨ ਕਾਨਫਰੰਸ ਦਾ ਉਦਘਾਟਨੀ ਭਾਸ਼ਨ ਦਿੰਦਿਆਂ ਵਿਸ਼ਵ ਪੰਜਾਬੀ…