
ਲੋਕ ਲਹਿਰਾਂ ਦੇ ਸਿਰਕੱਢ ਗਾਇਕ ਤੇ ਇਪਟਾ ਲਹਿਰ ਦੇ ਬਾਨੀਆਂ ਚੋਂ ਇੱਕ ਅਮਰਜੀਤ ਗੁਰਦਾਸਪੁਰੀ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 5 ਮਾਰਚ ਨੂੰ ਉੱਦੋਵਾਲੀ ਕਲਾਂ ਵਿਖੇ ਹੋਵੇਗੀ।
ਲੁਧਿਆਣਾ (ਸੰਜੇ ਮਿੰਕਾ) – ਲੋਕ ਲਹਿਰਾਂ ਦੇ ਸਿਰਕੱਢ ਗਾਇਕ ਤੇ ਇਪਟਾ ਲਹਿਰ ਦੇ ਬਾਨੀਆਂ ਚੋਂ ਇੱਕ ਅਮਰਜੀਤ ਗੁਰਦਾਸਪੁਰੀ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 5…