
धार्मिक गायक कुमार संजीव ने किया माँ का गुणगान लुधियाना (रिशव, राजीव) माडल टाउन खन्ना परिवार ने करवाई मां की चौंकी योगेश लवली ज्योति खन्ना ने…
धार्मिक गायक कुमार संजीव ने किया माँ का गुणगान लुधियाना (रिशव, राजीव) माडल टाउन खन्ना परिवार ने करवाई मां की चौंकी योगेश लवली ज्योति खन्ना ने…
लुधियाना (संजय मिका )- साऊथ सिटी स्थित एफ टू रेस में नंदनी लेडीज क्लब द्वारा अंताक्षरी का आयोजन अंनू सेठ की अध्यक्षता में किया गया !…
डॉ. बी.आर अंबेडकर के जन्मदिवस पर अलग-अलग कार्यक्रमों में की शमूलियत बंगा, (संजय मिका ) – श्री आनंदपुर साहिब से सांसद और पूर्व केंद्रीय मंत्री मनीष…
ਵਿਧਾਇਕਾਂ ਗੁਰਪ੍ਰੀਤ ਬੱਸੀ ਗੋਗੀ ਤੇ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਲੁਧਿਆਣਾ, (ਸੰਜੇ ਮਿੰਕਾ)- ਰਾਜਗੁਰੂ ਨਗਰ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ (ਰਜਿ.), ਲੁਧਿਆਣਾ ਵੱਲੋਂ ਅੱਜ…
लुधियाना (विशाल, रिशव ) पेट्रोल की कीमतों में बढ़ोतरी और पर्यावरण को प्रदूषण से बचाने के लिए बैटरी संचालित वाहनों की मांग दिन पर दिन बढ़…
ਖੰਨਾ/ਲੁਧਿਆਣਾ, (ਸੰਜੇ ਮਿੰਕਾ)- ਸ਼੍ਰੀ ਰਵੀ ਕੁਮਾਰ, ਆਈ.ਪੀ.ਐੱਸ, ਸੀਨੀਅਰ ਪੁਲਿਸ ਕਪਤਾਨ ਖੰਨਾ, ਦੀ ਰਹਿਨੁਮਾਈ ਹੇਠ ਖੰਨਾ ਪੁਲਿਸ ਵੱਲੋ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ…
ਪ੍ਰਸ਼ਾਸਨ ਵੱਲੋਂ ਅੱਜ ਪ੍ਰਸ਼ਾਸ਼ਨਿਕ ਕੰਪਲੈਕਸ ਵਿਖੇ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਗਮ ਲੁਧਿਆਣਾ, (ਸੰਜੇ ਮਿੰਕਾ) – ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਅੱਜ ਜ਼ਿਲ੍ਹਾ…
ਜਾਤੀ, ਰੰਗ ਦੇ ਭੇਦਵਾਵ ਤੋਂ ਉਪਰ ਉਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਤੇ ਬਰਾਬਰੀ ਨੂੰ ਯਕੀਨੀ ਬਣਾਉਣਾ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ – ਵਿਧਾਇਕ…
लुधियाना (रिशव )- बस्ती जोधेवाल स्थित एस डी पी सीनियर सेकेंडरी स्कूल में भारतीय संविधान के निर्माता डॉ बी आर अंबेदकर और वैसाखी पर्व बड़ी धूमधाम…
ਕਿਹਾ !28.54 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੰਮ 3 ਮਹੀਨਿਆਂ ‘ਚ ਕੀਤਾ ਜਾਵੇਗਾ ਮੁਕੰਮਲਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣਾ ਮੁੱਖ ਟੀਚਾ – ਵਿਧਾਇਕ ਕੁਲਵੰਤ ਸਿੰਘ ਸਿੱਧੂ ਲੁਧਿਆਣਾ, (ਸੰਜੇ ਮਿੰਕਾ)- ਹਲਕਾ ਆਤਮ ਨਗਰ ਤੋਂ ਵਿਧਾਇਕ ਸ.ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਵਾਰਡ ਨੰਬਰ 49 ਦੇ ਨਿਊ ਕਰਤਾਰ ਨਗਰ ਇਲਾਕੇ ਵਿੱਚ ਸੜ੍ਹਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ ਜਿਸ ‘ਤੇ ਕਰੀਬ 28.54 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਐਕਸੀਅਨ ਸ. ਜਸਪਾਲ ਸਿੰਘ, ਐਸ.ਡੀ.ਓ. ਸ੍ਰੀ ਜਤਿਨ ਕਾਂਸਲ, ਜੇ.ਈ. ਸ. ਸਿਮਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਵਾਸੀ ਵੀ ਮੌਜੂਦ ਸਨ। ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਤਹਿਤ ਧੂਰੀ ਰੇਲਵੇ ਲਾਈਨ ਦੇ ਨਾਲ ਲੱਗਦੀਆਂ ਸੜ੍ਹਕਾਂ ਦਾ ਨਿਰਮਾਣ ਕੀਤਾ ਜਾਵੇਗਾ ਜਿਸ ‘ਤੇ ਕਰੀਬ 28.54 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਸਿੱਧੂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਕਰਤਾਰ ਨਗਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ਼੍ਰੀ ਓਮ ਪਾਲ ਥਾਪਰ, ਪ੍ਰਵੇਸ਼ ਮਹਾਜਨ, ਰਕੇਸ਼ ਚੋਪੜਾ, ਵੇਦ ਪ੍ਰਕਾਸ਼, ਕਮਲ ਗੁਪਤਾ, ਮੋਹਨ ਸਿੰਘ, ਸੁਖਪਾਲ ਸਿੰਘ, ਛਿੰਦਰਪਾਲ ਸਿੰਘ, ਗੁਰਮੀਤ ਸਿੰਘ, ਪ੍ਰਕਾਸ਼ ਚੰਦ, ਕੌਂਸਲਰ ਗੁਰਦੀਪ ਸਿੰਘ, ਸੁਖਜੀਤ ਸਿੰਘ, ਸਰਬਜੀਤ ਸਿੰਘ ਅਤੇ ਹੋਰ ਆਗੂ ਵੀ ਹਾਜਰ ਸਨ।