Monthly Archives: April, 2022

ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਗਿੱਲ ਰੋਡ ਅਨਾਜ ਮੰਡੀ ਚ ਕਣਕ ਦੀ ਖ਼ਰੀਦ ਦਾ ਜਾਇਜ਼ਾ
By

ਕਿਹਾ! ਕਿਸਾਨਾਂ ਦੀ ਪੁੱਤਾ ਵਾਂਗ ਪਾਲੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾਹੁਣ ਅੰਨਦਾਤਾ ਮੰਡੀਆਂ ਵਿੱਚ ਖੱਜਲ ਖੁਆਰ ਨਹੀਂ ਹੋਵੇਗਾ ਜ਼ਿਲ੍ਹੇ ਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ…

ਮੁਕਾਬਲੇ ਦੇ ਦੌਰ ਵਿੱਚ ਸਿੱਖਿਆ ਦੇ ਨਾਲ ਸੱਭਿਆਚਾਰਕ ਗਤੀਵਿਧੀਆਂ ਤੇ ਖੇਡਾਂ ਵਿੱਚ ਭਾਗ ਲੈਣਾ ਬੇਹੱਦ ਜਰੂਰੀ : ਤਰੁਨਪ੍ਰੀਤ ਸਿੰਘ ਸੌਂਦ
By

ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਦੀ ਜਾਣਕਾਰੀ ਦੇਣਾ ਸਾਡਾ ਫਰਜ਼ : ਐਮ.ਐਲ.ਏ ਖੰਨਾਸਰਕਾਰੀ ਆਈ.ਟੀ.ਆਈ (ਇਸਤਰੀ) ਖੰਨਾ ਵਿਖੇ ਸੱਭਿਆਚਾਰਕ ਪ੍ਰੋਗਰਾਮ ਅਤੇ ਖੇਡਾਂ ਦੇ ਇਨਾਮ ਵੰਡ ਸਮਾਰੋਹ…

ਪਿੰਡ ਨੱਥੋਵਾਲ ਦੇ ਅਗਾਂਹਵਧੂ ਲੋਕ ਸਮਾਜ ਲਈ ਮਿਸਾਲ ਬਣੇ – ਡਿਪਟੀ ਕਮਿਸ਼ਨਰ
By

ਪ੍ਰਵਾਸੀ ਭਾਰਤੀ ਪਰਿਵਾਰਾਂ ਅਤੇ ਹੋਰ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਬਣ ਕੇ ਤਿਆਰਡਿਪਟੀ ਕਮਿਸ਼ਨਰ ਦੀ ਹਾਜ਼ਰੀ ਵਿੱਚ ਪੰਜ ਪਿਆਰਿਆਂ ਨੇ ਕੀਤਾ…

मल्होत्रा परिवार द्वारा बसंत एवन्यू में करवाया माँ भगवती जागरण
By

धार्मिक गायक कुमार संजीव ने माँ भगवती का गुणगान किया लुधियाना (रिशव,राजीव)-बसंत एवन्यू में मल्होत्रा परिवार ने माँ भगवती का जागरण करवाया जिसमें आकाश मल्होत्रा शामली…

ਸਿੱਖ ਨੈਸ਼ਨਲ ਕਾਲਿਜ ਬੰਗਾ ਵਿੱਚ ਕਲਮ ਸੰਸਥਾ ਵੱਲੋਂ ਛੇ ਪ੍ਰਮੁੱਖ ਲੇਖਕਾਂ ਦਾ ਸਨਮਾਨ
By

ਲੁਧਿਆਣਾ,(ਸੰਜੇ ਮਿੰਕਾ)- ਕੌਮਾਂਤਰੀ ਲੇਖਕ ਮੰਚ(ਕਲਮ) ਵੱਲੋਂ ਪੰਜਾਬੀ ਭਾਸ਼ਾ ਦੇ ਛੇ ਸਿਰਕੱਢ ਲੇਖਕਾਂ ਹਰਭਜਨ ਸਿੰਘ ਹੁੰਦਲ, ਡਾਃ ਆਤਮਜੀਤ ਨਾਟਕਕਾਰ,ਡਾਃ ਧਨਵੰਤ ਕੌਰ ਪਟਿਆਲਾ, ਡਾਃ ਭੀਮ ਇੰਦਰ ਸਿੰਘ, ਡਾਃ…

ਵਿਧਾਇਕ ਸਿੱਧੂ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਵਾਰਡ ਨੰਬਰ 34 ਦੇ ਵਸਨੀਕਾਂ ਨੇ ਕਰਵਾਇਆ ਸ਼ੁਕਰਾਨਾ ਸਮਾਗਮ
By

ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ! ਆਤਮ ਨਗਰ ਹਲਕੇ ਦਾ ਵਿਕਾਸ ਮੁੱਖ ਟੀਚਾਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਾਂਗਾ – ਵਿਧਾਇਕ ਕੁਲਵੰਤ ਸਿੱਧੂ ਲੁਧਿਆਣਾ,…

ਨਵੇਂ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੇ ਅਹੁਦਾ ਸੰਭਾਲਿਆ
By

ਸ਼ਿਕਾਇਤਾਂ ਦੇ ਨਿਪਟਾਰੇ ਦੇ ਨਾਲ ਅਪਰਾਧ ਨੂੰ ਠੱਲ੍ਹ ਪਾਉਣਾ ਮੁੱਖ ਤਰਜ਼ੀਹਸ਼ਹਿਰ ਵਾਸੀਆਂ ਨੂੰ ਵਧੀਆ, ਜਵਾਬਦੇਹ ਤੇ ਪਾਰਦਰਸ਼ੀ ਪੁਲਿਸ ਪ੍ਰਣਾਲੀ ਮੁਹੱਈਆ ਕਰਵਾਉਣ ਦਾ ਲਿਆ ਅਹਿਦ ਲੁਧਿਆਣਾ, (ਸੰਜੇ…

ਕੁਲਵੰਤ ਸਿੰਘ ਸਿੱਧੂ ਦਾ ਵਾਰਡ ਨੰਬਰ 36 ਦੇ ਵਸਨੀਕਾਂ ਵੱਲੋਂ ਧੰਨਵਾਦ ਤੇ ਵਿਸ਼ੇਸ ਸਨਮਾਨ
By

ਹਲਕਾ ਆਤਮ ਨਗਰ ਦੇ ਵਿਕਾਸ ਕਾਰਜ਼ਾਂ ‘ਚ ਲਿਆਂਦੀ ਜਾਵੇਗੀ ਤੇਜ਼ੀ – ਵਿਧਾਇਕ ਸਿੱਧੂਮੁੱਖ ਏਜੰਡਾ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ, ਖੁਸ਼ਹਾਲੀ ਤੇ ਵਿਕਾਸ ਕਰਨਾ ਹੈ ਲੁਧਿਆਣਾ, (ਸੰਜੇ ਮਿੰਕਾ)…

ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 ‘ਚ 38.20 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਬਨਾਉਣ ਦੇ ਕੰਮ ਦਾ ਉਦਘਾਟਨ
By

ਲੋਕਾਂ ਨੇ ਮੇਰੇ ‘ਤੇ ਵਿਸ਼ਵਾਸ਼ ਜਤਾਇਆ, ਵਸਨੀਕਾਂ ਦੀਆਂ ਆਸਾਂ ‘ਤੇ ਪੂਰਾ ਉਤਰਾਂਗਾ ਲੁਧਿਆਣਾ, (ਸੰਜੇ ਮਿੰਕਾ)- ਹਲਕਾ ਲੁਧਿਆਣਾ ਉਤਰੀ ਦੇ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਵੱਲੋਂ ਅੱਜ…

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਨੂੰ ਅਪਣਾਉਣਾ ਚਾਹੀਦਾ ਹੈ – ਚੰਦਰ ਗੈਂਦ
By

ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਨੇ ਕਿਹਾ! ਇਹ ਪ੍ਰੋਜੈਕਟ ਕਿਸਾਨਾਂ ਲਈ ਬੇਹੱਦ ਲਾਹੇਵੰਦ ਹੈ; ਫਤਿਹਗੜ੍ਹ ਸਾਹਿਬ ‘ਚ ਪਾਇਲਟ ਪ੍ਰੋਜੈਕਟ ਕੀਤਾ ਜਾ ਚੁੱਕਾ ਹੈ ਸੁਰੂਨੈਸ਼ਨਲ ਐਵਾਰਡੀ ਅਗਾਂਹਵਧੂ ਕਿਸਾਨ…

1 7 8 9 10 11 14