
ਝੋਨੇ ਦੀ ਸਿੱਧੀ ਬਿਜਾਈ ਨੂੰ ਕਾਮਯਾਬ ਬਣਾਉਣ ਲਈ ਵੱਖ-ਵੱਖ ਵਿਭਾਗ ਹੋਣ ਮੁਸਤੈਦ – ਡਿਪਟੀ ਕਮਿਸ਼ਨਰ ਲੁਧਿਆਣਾ
ਲੁਧਿਆਣਾ, ਸੰਜੇ ਮਿੰਕਾ – ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਲਗਾਤਾਰ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਪੰਜਾਬ ਵਿੱਚ ਕੁੱਲ ਝੋਨੇ ਹੇਠ ਰਕਬੇ…