Monthly Archives: May, 2022

बस्ती जोधेवाल स्तिथ एस डी पी सीनियर सेकेंडरी स्कूल में किया गया मातृ दिवस समारोह का आयोजन
By

लुधियाना,(ਸੰਜੇ ਮਿੰਕਾ)- बस्ती जोधेवाल स्थित एस डी पी सीनियर सेकेंडरी स्कूल में मातृ दिवस समारोह का आयोजन किया गया ! स्कूल प्रबंधक कमेटी के प्रधान बलराज…

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 43 ਅਤੇ 44 ‘ਚ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
By

ਸੂਬਾ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਲੁਧਿਆਣਾ, (ਸੰਜੇ ਮਿੰਕਾ) – ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਹਲਕਾ…

ਲੁਧਿਆਣਾ ‘ਚ ਪ੍ਰਸਤਾਵਿਤ ਟੈਕਸਟਾਈਲ ਪਾਰਕ ਸਬੰਧੀ ਜ਼ਮੀਨੀ ਪੱਧਰ ਦੀਆਂ ਲੋੜਾਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਵਫ਼ਦ ਵੱਲੋਂ ਬੀਤੇ ਕੱਲ੍ਹ ਲੁਧਿਆਣਾ ਦਾ ਦੌਰਾ
By

ਵਫ਼ਦ ਦੀ ਅਗਵਾਈ ਕੇਂਦਰੀ ਟੈਕਸਟਾਈਲ ਮੰਤਰਾਲੇ ਦੇ ਵਧੀਕ ਸਕੱਤਰ ਵਿਜੋਏ ਕੁਮਾਰ ਸਿੰਘ ਨੇ ਕੀਤੀ ਸਰਕਟ ਹਾਊਸ ਵਿਖੇ ਉਦਯੋਗਪਤੀਆਂ ਨਾਲ ਵੀ ਕੀਤੀ ਗੱਲਬਾਤ ਲੁਧਿਆਣਾ, (ਸੰਜੇ ਮਿੰਕਾ) -…

ਸਕੂਲ ਸਿੱਖਿਆ ਦੇ ਖੇਤਰ ‘ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ, ਸਰਕਾਰ ਅਧਿਆਪਕ ਭਾਈਚਾਰੇ ਦੀ ਸੁ਼ਕਰਗੁਜਾਰ – ਸੀ.ਐਮ. ਕੈਪਟਨ ਅਮਰਿੰਦਰ ਸਿੰਘ
By

ਮੁੱਖ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਦਿੱਤੇ ਨਿਰਦੇਸ਼, ਵਿਸ਼ਵਵਿਆਪੀ ਮੁਕਾਬਲਾ ਕਰਨ ਲਈ ਵਿਦਿਆਰਥੀਆਂ ਨੂੰ ਵਿਦੇਸ਼ੀ ਭਾਸ਼ਾਵਾਂ ਬਾਰੇ ਵੀ ਦਿੱਤੀ ਜਾਵੇ ਸਿੱਖਿਆਦੇਸ਼ ਭਰ ‘ਚ ਸਕੂਲ ਸਿੱਖਿਆ ‘ਚ…

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ
By

ਅਣਅਧਿਕਾਰਤ ਹੁੱਕਾ ਬਾਰਾਂ ‘ਤੇ ਕਾਰਵਾਈ ਦੇ ਨਿਰਦੇਸ਼ਸੋਧੇ ਹੁਕਮਾਂ ‘ਚ, ਰੈਸਟੋਰੈਂਟ, ਢਾਬੇ, ਕਲੱਬ, ਆਈਸਕ੍ਰੀਮ ਪਾਰਲਰ ਰਾਤ ਨੂੰ 11:45 ਵਜੇ ਤੋਂ ਬਾਅਦ ਮੁਕੰਮਲ ਤੌਰ ‘ਤੇ ਬੰਦ ਕਰਨ ਦੇ…

ਵਿਧਾਇਕ ਬੱਗਾ ਵੱਲੋਂ ਹੈਬੋਵਾਲ ‘ਚ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
By

ਸੂਬਾ ਸਰਕਾਰ ਵਸਨੀਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ – ਚੌਧਰੀ ਮਦਨ ਲਾਲ ਬੱਗਾ ਲੁਧਿਆਣਾ (ਸੰਜੇ ਮਿੰਕਾ)-ਅੱਜ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ਼੍ਰੀ ਚੌਧਰੀ ਮਦਨ…

ਪਿਛਲੀਆਂ ਸਰਕਾਰਾਂ ਨੇ ਸਾਢੇ ਚਾਰ ਸਾਲਾਂ ਦੇ ਰਾਜ ਤੋਂ ਬਾਅਦ ਜੋ ਕਰਨ ਦੀ ਕੋਸ਼ਿਸ਼ ਕੀਤੀ, ਆਮ ਆਦਮੀ ਪਾਰਟੀ ਵੱਲੋਂ ਪਹਿਲੇ 50 ਦਿਨਾਂ ‘ਚ ਕਰ ਵਿਖਾਇਆ – ਹਰਪਾਲ ਸਿੰਘ ਚੀਮਾ
By

ਕਿਹਾ! ਆਗਾਮੀ ਬਜਟ ਸਬੰਧੀ ਲੋਕਾਂ ਤੋਂ ਸੁਝਾਅ ਮੰਗਣਾ ਇਤਿਹਾਸਕ ਬਦਲਾਅ ਹੈ ਉਦਯੋਗ ਨੂੰ ਹੁਲਾਰਾ ਦੇਣ ਨਾਲ ਪੰਜਾਬ ਦੀ ਆਰਥਿਕਤਾ ਮੁੜ ਲੀਹਾਂ ‘ਤੇ ਆਵੇਗੀ ਮੁੱਖ ਮੰਤਰੀ ਭਗਵੰਤ…

ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਵੱਲੋਂ ਗਿਆਸਪੁਰਾ ‘ਚ ਕੂੜੇ ਦੇ ਡੰਪ ਦਾ ਕੀਤਾ ਦੌਰਾ
By

ਕੂੜਾ ਕਰਕਟ ਦੇ ਨਿਪਟਾਰੇ ਦੇ ਕੰਮ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀਸਟੈਟਿਕ ਕੰਪੈਕਟਰ ਚੱਲਣ ‘ਤੇ ਲੋਕਾਂ ਨੂੰ ਕੂੜੇ ਦੇ ਲੱਗੇ ਢੇਰਾਂ ਤੋਂ ਨਿਜਾਤ ਮਿਲੇਗੀ – ਡਾ…

ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ ਸੰਗੀਤਮਈ ਸਾਹਿੱਤਕ ਪ੍ਰੋਗਰਾਮ 8 ਮਈ ਸ਼ਾਮ 6 ਵਜੇ ਹੋਵੇਗਾ- ਡਾਃ ਚਰਨਕੰਵਲ ਸਿੰਘ
By

ਲੁਧਿਆਣਾਃ(ਸੰਜੇ ਮਿੰਕਾ) – ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ ਸੰਗੀਤਮਈ ਸਾਹਿੱਤਕ ਪ੍ਰੋਗਰਾਮ 8 ਮਈ ਸ਼ਾਮ 6 ਵਜੇ ਹੋਵੇਗਾ ਇਹ ਜਾਣਕਾਰੀ ਇੰਸਟੀਚਿਊਟ ਦੇ ਆਨਰੇਰੀ ਡਾਇਰੈਕਟਰ ਡਾਃ ਚਰਨਕੰਵਲ ਸਿੰਘਨੇ…

ਭਾਸ਼ਾ ਵਿਭਾਗ ਤੇ ਕਾਲਜ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਸਮਾਗਮ ਆਯੋਜਿਤ
By

ਲੁਧਿਆਣਾ,  (ਸੰਜੇ ਮਿੰਕਾ) – ਕਵਿਤਾ ਕਵੀ ਦੀ ਕਸ਼ੀਦ ਕੀਤੀ ਹੋਈ ਆਤਮਕਥਾ ਹੁੰਦੀ ਹੈ।  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬੀ ਦੇ ਸਿਰਮੌਰ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਨੇ ਗੋਵਿੰਦ ਨੈਸ਼ਨਲ ਲਜ, ਨਾਰੰਗਵਾਲ…

1 10 11 12 13 14 15