
ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਖਾਨਪੁਰ ਵਿਖੇ ਸਰਕਾਰੀ ਆਯੂਰਵੈਦਿਕ ਡਿਸਪੈਂਸਰੀ ਦੀ ਨਵੀਂ ਇਮਾਰਤ ਦਾ ਉਦਘਾਟਨ
ਕਿਹਾ! ਸੂਬਾ ਸਰਕਾਰ ਲੋਕਾਂ ਨੂੰ ਸਿਹਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਲੁਧਿਆਣਾ, (ਸੰਜੇ ਮਿੰਕਾ) – ਹਲਕਾ ਗਿੱਲ ਵਿਧਾਇਕ ਸ. ਜੀਵਨ ਸਿੰਘ ਸੰਗੋਵਾਲ ਵੱਲੋਂ ਅੱਜ…