
ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਮੌਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹ ਸੁਰੱਖਿਆ ਕੰਮਾਂ ਦਾ ਜਾਇਜ਼ਾ, ਧੁੱਸੀ ਬੰਨ੍ਹ ਦਾ ਵੀ ਕੀਤਾ ਮੁਆਇਨਾ
ਅਧਿਕਾਰੀਆਂ ਨੂੰ ਜਾਰੀ ਕੀਤੇ ਨਿਰਦੇਸ਼, ਚੱਲ ਰਹੇ ਪ੍ਰੋਜੈਕਟਾਂ ਨੂੰ ਬਰਸਾਤੀ ਮੌਸਮ ਤੋਂ ਪਹਿਲਾਂ ਕੀਤਾ ਜਾਵੇ ਮੁਕੰਮਲ ਕਿਹਾ! ਮੌਨਸੂਨ ਦੌਰਾਨ ਸ਼ਹਿਰ ਨੂੰ ਪਾਣੀ ਦੀ ਮਾਰ ਤੋਂ ਬਚਾਉਣ…