Monthly Archives: June, 2022

ਟੀ.ਸੀ.ਕੇ.ਟੀ. ਵੱਲੋਂ ਵਿਦਿਆਰਥੀਆਂ ਲਈ ਸਵੈ-ਰੋਜ਼ਗਾਰ ਜਾਗਰੂਕਤਾ ਕੈਂਪ ਆਯੋਜਿਤ
By

ਹੁਨਰਮੰਦ ਨੌਜਵਾਨ ਵੱਖ-ਵੱਖ ਵਿੱਤੀ ਸਕੀਮਾਂ ਦਾ ਲਾਹਾ ਲੈ ਕੇ ਆਪਣਾ ਰੋਜ਼ਗਾਰ ਸਥਾਪਤ ਕਰ ਸਕਦੇ ਹਨ – ਪ੍ਰਿੰਸੀਪਲ ਕਨੁ ਸ਼ਰਮਾ ਲੁਧਿਆਣਾ, (ਸੰਜੇ ਮਿੰਕਾ)-ਸਰਕਾਰੀ ਇੰਸਟੀਚਿਊਟ ਆਫ ਟੈਕਸਟਾਈਲ ਕੈਮਿਸਟ੍ਰੀ…

ਵਿਧਾਇਕਾ ਬੀਬੀ ਛੀਨਾ ਵੱਲੋਂ ਈਸਟਮੈਨ ਚੌਂਕ ਵਿਖੇ ਉਦਯੋਗਪਤੀਆਂ ਨਾਲ ਮੁਲਾਕਾਤ
By

ਕਿਹਾ! ਉਦਯੋਗ ਨਾਲ ਸਬੰਧਤ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਹੱਲ ਲੁਧਿਆਣਾ, (ਸੰਜੇ ਮਿੰਕਾ) – ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ…

ਸਹਾਇਕ ਕਮਿਸ਼ਨਰ ਵੱਲੋਂ ਬੈਂਕਾਂ ਨੂੰ ਹੁਨਰਮੰਦ ਨੌਜਵਾਨਾਂ ਲਈ ਸਵੈ-ਰੋਜ਼ਗਾਰ ਸੁਰੂ ਕਰਨ ‘ਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ
By

ਆਜ਼ਾਦੀ ਦਾ ਅਮ੍ਰਿਤ ਮਹਾਂਉਤਸਵ ਤਹਿਤ ਨੌਜਵਾਨਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਵੰਡੇ ਕਰਜ਼ਾ ਮਨਜ਼ੂਰੀ ਪੱਤਰ 161 ਯੋਗ ਲਾਭਪਾਤਰੀਆਂ ਨੂੰ 12.70 ਕਰੋੜ ਰੁਪਏ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ…

अमन शांति और आतंकवाद के खिलाफ लडते हुए कुर्बान हुए देश के जवान और 35000 निर्दोष हिन्दू सिख शहीदो को नमन कर श्रद्धांजलि दी
By

लुधियाना( संजय मिंका ) अमन शांति और आंतकवाद के खिलाफ लड़ते हुए अपनी जान कुर्बान करने वाले पैरामिलिट्री फोर्स के जवान पुलिस के जवान बीएसएफ के…

ਵਿਧਾਇਕਾ ਛੀਨਾ ਵੱਲੋਂ ਹਲਕਾ ਦੱਖਣੀ ‘ਚ ਸੜ੍ਹਕ ਦੀ ਮੁਰੰਮਤ ਦੇ ਕੰਮ ਦਾ ਉਦਘਾਟਨ
By

ਇਸ ਪ੍ਰੋਜੈਕਟ ‘ਤੇ ਕਰੀਬ 1 ਕਰੋੜ 64 ਲੱਖ ਰੁਪਏ ਦੀ ਆਵੇਗੀ ਲਾਗਤ ਲੁਧਿਆਣਾ, (ਸੰਜੇ ਮਿੰਕਾ) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ…

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਰਜਿਸਟ੍ਰੇਸ਼ਨ ਲਈ ਜ਼ਿਲ੍ਹੇ ‘ਚ 11 ਹੈਲਪ ਡੈਸਕ ਸਥਾਪਿਤ
By

ਲਾਭਪਾਤਰੀ ਕਿਸਾਨ ਵਿਭਾਗ ਦੇ ਪੋਰਟਲ agrimachinerypb.com/home/DSR22 ‘ਤੇ 30 ਜੂਨ ਤੱਕ ਕਰ ਸਕਦੇ ਹਨ ਅਪਲਾਈ – ਮੁੱਖ ਖੇਤੀਬਾੜੀ ਅਫ਼ਸਰ ਡਾ. ਬੈਨੀਪਾਲ ਲੁਧਿਆਣਾ, (ਸੰਜੇ ਮਿੰਕਾ) – ਮੁੱਖ ਮੰਤਰੀ ਪੰਜਾਬ ਸ.…

गगणेश प्रभाकर 6 जून को अपनी माता कोशल्य देवी जी की 27वी बरसी पर फ्री मेडिकल कैम्प का आयोजन करेगे
By

सीएमसी के माहिर डॉक्टरों की टीम मेडिकल कैम्प में मरीजों का चेकअप करेगे लुधियाना (संजय मिंका) पंजाब कांग्रेस कमेटी के सचिव श्री गगणेश प्रभाकर ने बताया…

संत रामानंद जी महाराज को रहती जिंदगी तक याद रखा जायेगा : संत गुरदीप गिरि जी
By

लुधियाना (संजय मिंका) -सतगुरु रविदास धर्म समाज (रजि.) सरधस पंजाब की ओर से रविदासिया कौम के महान अमर शहीद श्री 108 संत रामानंद जी के 13…

ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜਿਥੋਂ ਦੀਆਂ ਜੇਲ੍ਹਾਂ ‘ਮੋਬਾਈਲ ਫਰੀ’ ਹੋਣਗੀਆਂ – ਜੇਲ੍ਹ ਮੰਤਰੀ
By

ਜੇਲ੍ਹਾਂ ਨੂੰ ਗੈਂਗਸਟਰਾਂ ਦਾ ‘ਸੇਫ਼ ਹਾਊਸ’ ਨਹੀਂ ਬਣਨ ਦੇਵਾਂਗੇਢਾਈ ਮਹੀਨੇ ਵਿੱਚ ਰਿਕਾਰਡ 1000 ਤੋਂ ਵਧੇਰੇ ਮੋਬਾਈਲ ਜ਼ਬਤ ਕੀਤੇਹਰਜੋਤ ਸਿੰਘ ਬੈਂਸ ਵੱਲੋਂ ਕੇਂਦਰੀ ਜੇਲ੍ਹ ਲੁਧਿਆਣਾ ਦਾ ਅਚਨਚੇਤ…

ਪੰਜਾਬ ਸਰਕਾਰ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਵਾਸੀਆਂ ਨੂੰ ਤੋਹਫ਼ਾ
By

ਲੁਧਿਆਣਾ ਵਿਖੇ 50 ਐੱਮ ਐੱਲ ਡੀ ਸਮਰੱਥਾ ਵਾਲੇ ਸੀ ਈ ਟੀ ਪੀ ਦਾ ਉਦਘਾਟਨਤਾਜਪੁਰ ਰੋਡ ਦੀਆਂ 102 ਡਾਇੰਗ ਯੂਨਿਟਾਂ ਦਾ ਪਾਣੀ ਕੀਤਾ ਜਾਵੇਗਾ ਸਾਫ਼ਪੰਜਾਬ ਸਰਕਾਰ ਪ੍ਰਦੂਸ਼ਣ…

1 7 8 9 10 11 12