Daily Archives: August 9, 2022

ਪੀ.ਪੀ.ਸੀ.ਬੀ. ਵੱਲੋਂ ਸੀਵਰੇਜ ‘ਚ ਗੰਦਾ ਪਾਣੀ ਸੁੱਟਣ ਲਈ ਹੀਰੋ ਸਟੀਲਜ਼ ‘ਤੇ ਲਗਾਇਆ 10 ਲੱਖ ਰੁਪਏ ਦਾ ਜੁ਼ਰਮਾਨਾ
By

ਲੁਧਿਆਣਾ (ਸੰਜੇ ਮਿੰਕਾ) – ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦੇ ਪ੍ਰਦੂਸ਼ਣ ਦੀ ਵਿਆਪਕ ਸਮੱਸਿਆ ਹੈ। ਸੂਬੇ ਵਿੱਚ ਦਰਿਆਈ ਪ੍ਰਦ{ਸ਼ਣ ਕਾਰਨ ਬਹੁਤ ਸਾਰੀਆਂ ਵਾਤਾਵਰਣ ਸਬੰਧੀ ਚਿੰਤਾਵਾਂ ਪੈਦਾ…

ਚੰਗੀ ਸਿਖਿਆ ਪ੍ਰਾਪਤੀ ਲਈ ਚੰਗੀ ਸਿਹਤ ਦਾ ਹੋਣਾ ਜਰੂਰੀ : ਸਿਵਲ ਸਰਜਨ
By

ਡੀ ਵਰਮਿੰਗ ਦਿਵਸ ਅਤੇ ਮੋਪਅੱਪ ਡੇ ਤੱਕ 8.5 ਲੱਖ ਬੱਚਿਆ ਨੂੰ ਖਵਾਈ ਜਾਵੇਗੀ ਐਲਬੈਡਾਜੋਲ ਦੀ ਗੋਲੀ ਲੁਧਿਆਣਾ (ਸੰਜੇ ਮਿੰਕਾ) ਚੰਗੀ ਸਿਖਿਆ ਦੀ ਪ੍ਰਾਪਤੀ ਦੇ ਲਈ ਚੰਗੀ…

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ
By

ਲੁਧਿਆਣਾ (ਸੰਜੇ ਮਿੰਕਾ) – ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਕੌਸ਼ਤੁਭ ਸ਼ਰਮਾ ਆਈ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ…

ਦੇਸ਼ ਦੀ ਅਜਾਦੀ ਦੇ 75-ਵੇ ਸਾਲ ਦੇ ਸੁਭ ਦਿਹਾੜੇ ਤੇ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਸਾਰੇ ਜਿਿਲਆ ਵਿੱਚ ਤਿਰੰਗਾ ਯਾਤਰਾ ਕੱਢੀ ਗਈ
By

ਲੁਧਿਆਣਾ (ਸੰਜੇ ਮਿੰਕਾ) – ਦੇਸ਼ ਦੀ ਅਜਾਦੀ ਦੇ 75-ਵੇ ਸਾਲ ਦੇ ਸੁਭ ਦਿਹਾੜੇ ਤੇ ਕਾਂਗਰਸ ਪਾਰਟੀ ਵੱਲੋਂ ਮਿਤੀ-09/08/2022 ਤੋਂ ਮਿਤੀ-14/08/2022 ਤੱਕ ਪੰਜਾਬ ਦੇ ਸਾਰੇ ਜਿਿਲਆ ਵਿੱਚ…

News Waves
ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ 15 ਅਗਸਤ ਨੂੰ ਈਸੜੂ (ਖੰਨਾ) ਵਿਖੇ ਰਾਜ ਪੱਧਰੀ ਸਮਾਗਮ
By

ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸਮਾਗਮ ਦੀ ਪ੍ਰਧਾਨਗੀ, ਕਈ ਕੈਬਨਿਟ ਮੰਤਰੀ ਵੀ ਹੋਣਗੇ ਸ਼ਾਮਿਲ ਈਸੜੂ/ਖੰਨਾ, (ਸੰਜੇ ਮਿੰਕਾ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ…

ਪੰਜਾਬ ਸਰਕਾਰ ਵੱਲੋਂ ਫੂਡ ਪ੍ਰੋਸੈਸਿੰਗ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਕੀਤਾ ਜਾ ਰਿਹਾ ਰੋਡਮੈਪ ਤਿਆਰ – ਫੌਜਾ ਸਿੰਘ ਸਰਾਰੀ
By

ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸਥਾਪਤ ਕਰਨ ਦਾ ਟੀਚਾ ਮਿੱਥਣਾ ਚਾਹੀਦਾ ਹੈ – ਸਰਾਰੀ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਮੈਗਾ ਫੂਡ ਪਾਰਕ ਦਾ…