
1947 ਦੀ ਦੇਸ਼ ਵੰਡ ਨਾਲ ਸਬੰਧਿਤ ਸੰਵੇਦਨਸ਼ੀਲ ਸਾਹਿੱਤ ਦਾ ਆਜ਼ਾਦੀ ਦੇ 75ਵੇਂ ਸਾਲ ਵਿੱਚ ਪਸਾਰ ਸੰਚਾਰ ਵਧਾਇਆ ਜਾਵੇ ਗੁਰਪ੍ਰੀਤ ਸਿੰਘ ਤੂਰ
ਲੁਧਿਆਣਾਃ (ਸੰਜੇ ਮਿੰਕਾ) ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਆਜ਼ਾਦੀ ਦੇ 75ਵੇਂ ਸਾਲ ਨੂੰ ਸਮਰਪਿਤ ਹੁੰਦਿਆਂ ਪੰਜਾਬੀ ਕਵੀ ਤੇ ਅਕਾਡਮੀ ਦੇ ਚੇਅਰਮੈਨ ਗੁਰਭਜਨ ਗਿੱਲ ਨੇ ਜੋ…