
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਵਾਸੀਆਂ ਨੂੰ ਅਪੀਲ, “ਖੇਡਾਂ ਵਤਨ ਪੰਜਾਬ ਦੀਆਂ 2022” ‘ਚ ਲਿਆ ਜਾਵੇ ਵੱਧ ਚੜ੍ਹ ਕੇ ਹਿੱਸਾ
ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ, ਜ਼ਰੂਰੀ ਹਦਾਇਤਾਂ ਵੀ ਕੀਤੀਆਂ ਜਾਰੀ ਪੋਰਟਲ www.punjabkhedmela2022.in ‘ਤੇ 25 ਅਗਸਤ ਤੱਕ ਕੀਤੀ ਜਾ ਸਕਦੀ ਹੈ ਆਨਲਾਈਨ ਰਜਿਸਟ੍ਰੇਸ਼ਨ ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ…