
ਸਿੰਧੀਆ ਨੇ ਹਲਵਾਰਾ ਏਅਰਪੋਰਟ ਚਾਲੂ ਹੋਣ ਤੱਕ ਐਮਪੀ ਅਰੋੜਾ ਨੂੰ ਸਾਹਨੇਵਾਲ ਲਈ ਉਡਾਣ ਦਾ ਭਰੋਸਾ ਦਿੱਤਾ
ਲੁਧਿਆਣਾ, (ਸੰਜੇ ਮਿੰਕਾ) : ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਅੱਜ ਦਿੱਲੀ ਵਿਖੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨਾਲ ਮੁਲਾਕਾਤ ਕਰਕੇ ਸਾਹਨੇਵਾਲ ਹਵਾਈ ਅੱਡੇ ਤੋਂ…