
ਦੂਸਰੇ ਦਿਨ ਦੇ ਖੇਡ ਮੁਕਾਬਲਿਆਂ ‘ਚ ਅੰਡਰ-21 (ਲੜਕੇ/ਲੜਕੀਆਂ) ਦੇ ਹੋਏ ਰੋਮਾਂਚਕ ਮੁਕਾਬਲੇ
ਨੌਜਵਾਨਾਂ ‘ਚ ਖੇਡਾਂ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ – ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ ਲੁਧਿਆਣਾ, (ਸੰਜੇ ਮਿੰਕਾ) – ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੱਜ…