
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਲੁਧਿਆਣਾ ਸਥਿਤ ਇਨਡੋਰ ਸਟੈਡੀਅਮ ਦਾ ਨਾਮਕਰਨ ਸੋਧ ਕੇ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਕਰਨ ਦੀ ਅਪੀਲ
ਲੁਧਿਆਣਾ,(ਸੰਜੇ ਮਿੰਕਾ) – ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਮੁੱਖ ਮੰਤਰੀ ਪੰਜਾਬ ਸਃ ਭਗਵੰਤ ਸਿੰਘ ਮਾਨ ਦੇ ਨਾਂ ਇੱਕ ਚਿੱਠੀ…