
ਸਰਕਾਰੀ ਇੰਸਟੀਚਿਊਟ ਆਫ ਟੈਕਸਟਾਈਲ ਕੈਮਿਸਟਰੀ ਅਤੇ ਨਿਟਿੰਗ ਟੈਕਨਾਲੋਜੀ ਵਿਖੇ ਵਿਦਿਆਰਥੀਆਂ ਲਈ ਉੱਦਮੀ ਜਾਗਰੂਕਤਾ ਕੈਂਪ ਆਯੋਜਿਤ – ਕੈਂਪ ਦੌਰਾਨ ਕਰੀਬ 75 ਵਿਦਿਆਰਥੀਆਂ ਨੇ ਲਿਆ ਹਿੱਸਾ
ਲੁਧਿਆਣਾ, (ਸੰਜੇ ਮਿੰਕਾ) – ਸਰਕਾਰੀ ਇੰਸਟੀਚਿਊਟ ਆਫ ਟੈਕਸਟਾਈਲ ਕੈਮਿਸਟਰੀ ਅਤੇ ਨਿਟਿੰਗ ਟੈਕਨਾਲੋਜੀ, ਲੁਧਿਆਣਾ ਵਿਖੇ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਸਬੰਧੀ ਜਾਗਰੂਕ ਕਰਨ ਲਈ ਉਦਮੀ ਜਾਗਰੂਕਤਾ ਕੈਂਪ ਆਯੋਜਿਤ। ਇਸ…