
ਪੁਰਾਣੀ ਪੈਂਨਸ਼ਨ ਜਲਦ ਬਹਾਲ ਕਰੇ ਪੰਜਾਬ ਸਰਕਾਰ, ਮੰਗ ਪੂਰੀ ਨਾ ਕਰਨ ਤੇ ਹਿਮਾਚਲ/ ਗੁਜਰਾਤ ਚੋਣਾਂ ਚ ਭੁਗਤਣਾ ਪੈ ਸਕਦਾ ਖਾਮਿਆਜ਼ਾ – ਅਮਿਤ ਅਰੋੜਾ ਤੇ ਸੰਜੀਵ ਭਾਰਗਵ
ਸਰਕਾਰ ਦੀ ਬੇਰੁਖੀ ਕਾਰਨ ਹੜਤਾਲ 26 ਅਕਤੂਬਰ ਤੱਕ ਵਧਾਈ ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) ਵੱਲੋਂ ਚੱਲ ਰਹੀ ਹੜਤਾਲ ਅੱਜ 10ਵੇਂ ਦਿਨ…