
ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 84,48,507 ਮੀਟਰਕ ਟਨ ਝੋਨਾ ਆਇਆ : ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ
ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦਾ ਲਿਆ ਜਾਇਜ਼ਾ ਪੰਜਾਬ ਦੀਆਂ ਅਨਾਜ…