
ਆਸਟ੍ਰੇਲੀਆ ਵਿੱਚ ਭਾਰਤੀਆਂ ਖਾਸ ਕਰਕੇ ਪੰਜਾਬੀਆਂ ਨੇ ਵੱਖ-ਵੱਖ ਖੇਤਰਾਂ ਵਿੱਚ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ: ਪਵਨ ਦੀਵਾਨ
ਆਸਟ੍ਰੇਲੀਆ ਦੌਰੇ ਦੌਰਾਨ ਭਾਰਤੀ ਵਫ਼ਦ ਨੇ ਪੰਜਾਬੀ ਭਾਈਚਾਰੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਮੁਲਾਕਾਤ ਕੀਤੀ ਲੁਧਿਆਣਾ/ਮੇਲਬੌਰਨ, (ਸੰਜੇ ਮਿੰਕਾ)-ਆਸਟ੍ਰੇਲੀਆ ਦੇ ਦੌਰੇ ‘ਤੇ ਗਏ ਭਾਰਤੀ ਵਫ਼ਦ ਨੇ ਵੱਖ-ਵੱਖ ਖੇਤਰਾਂ…