Daily Archives: November 1, 2022

टिब्बा रोड स्थित प्राचीन गौशाला भाग 2 में गोपाष्टमी का पर्व बड़ी धूमधाम से मनाया गया !
By

लुधियाना (संजय मिंका) टिब्बा रोड स्थित प्राचीन गौशाला भाग-2 में गोपाष्टमी का पर्व बड़ी धूमधाम से मनाया गया ! यहां पर सुबह से ही प्रभात फेरीयों…

ਜਿਲ੍ਹੇ ਭਰ ਵਿਚ ਸੱਤ ਨਵੰਬਰ ਤੱਕ ਮਨਾਇਆ ਜਾਵੇਗਾ ਤੰਬਾਕੂ ਰਹਿਤ ਦਿਵਸੑਡਾ ਵਿਜ
By

ਲੁਧਿਆਣਾ, (ਸੰਜੇ ਮਿੰਕਾ) ਪੰਜਾਬ ਭਰ ਵਿਚ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਨਾਏ ਗਏ ਤੰਬਾਕੂ ਰਹਿਤ ਦਿਵਸ ਮੌਕੇ ਸਿਵਲ ਸਰਜਨ ਦਫਤਰ ਵਿਖੇ ਸਿਵਲ ਸਰਜਨ ਡਾ ਹਿੰਤਿਦਰ ਕੌਰ…

ਮੁੱਖ ਮੰਤਰੀ ਵੱਲੋਂ ਸੂਬਾ ਭਰ ਵਿੱਚ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਐਲਾਨ
By

ਲੋਕਾਂ ਨੂੰ ਆਲ੍ਹਾ ਦਰਜੇ ਦਾ ਇਲਾਜ ਤੇ ਜਾਂਚ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਹੋਣਗੇ ਯਤਨ ਜਗਰਾਉਂ ਵਿਖੇ ਨਵਾਂ ਬਣਿਆ ਜੱਚਾ-ਬੱਚਾ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤਾ…

ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਅਤੇ ਉਸਦੇ ਕਾਰਿੰਦੇ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
By

ਲੁਧਿਆਣਾ, (ਸੰਜੇ ਮਿੰਕਾ) ਪੰਜਾਬ ਵਿਜੀਲੈਂਸ ਬਿਊਰੋ ਵੱਲੋਂਭ੍ ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਢੰਡਾਰੀ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਮਨਦੀਪ ਸਿੰਘ ਅਤੇ ਇੱਕ ਪ੍ਰਾਈਵੇਟ…

ਮੁੱਖ ਮੰਤਰੀ ਨੇ ਸਿਟੀ ਆਰਕੀਟੈਕਟ ਦੁਆਰਾ ਡਿਜ਼ਾਈਨ ਕੀਤੇ ਐਮਸੀਐਚ ਦਾ ਉਦਘਾਟਨ ਕੀਤਾ
By

ਲੁਧਿਆਣਾ, (ਸੰਜੇ ਮਿੰਕਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਵਲ ਹਸਪਤਾਲ ਜਗਰਾਉਂ ਵਿਖੇ ਨਵੇਂ ਬਣੇ 30 ਬਿਸਤਰਿਆਂ ਵਾਲੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕੀਤਾ।…