
ਰਾਹੁਲ ਗਾਂਧੀ ਜੀ ਵੱਲੋਂ ਚਲਾਈ ਜਾ ਰਹੀ ਭਾਰਤ ਜੋੜੋ ਯਾਤਰਾ ਜਨਵਰੀ ਮਹੀਨੇ ਦੇ ਪਹਿਲੇ ਹਫਤੇ ਲੁਧਿਆਣਾ ਪਹੁੰਚ ਰਹੀ ਹੈ- ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ
ਲੁਧਿਆਣਾ, (ਸੰਜੇ ਮਿੰਕਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਵੱਲੋਂ ਜਿਲਾਂ੍ਹ ਕਾਂਗਰਸ ਕਮੇਟੀ ਸ਼ਹਿਰੀ ਦੇ ਨਵੇਂ ਬਣਾਏ ਗਏ ਪ੍ਰਧਾਨ ਸੰਜੇ ਤਲਵਾੜ…