
ਸੈਂਟਰਲ ਕਮਿਸ਼ਨ ਫਾਰ ਏਅਰ ਕਵਾਲਿਟੀ ਮੈਨੇਜਮੈਂਟ, ਨਵੀਂ ਦਿੱਲੀ ਵੱਲੋਂ ਲੁਧਿਆਣਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਸਭ ਤੋਂ ਵੱਧ ਕਮੀ ਕਰਨ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ
ਪਰਾਲੀ ਸਾਂਭਣ ਦੇ ਅਗਾਊਂ ਪ੍ਰਬੰਧਾਂ ਲਈ ਆਨਲਾਈਨ ਮੀਟਿੰਗ ਆਯੋਜਿਤ ਲੁਧਿਆਣਾ, (ਸੰਜੇ ਮਿੰਕਾ) – ਝੋਨੇ ਦੀ ਪਰਾਲੀ ਨੂੰਂ ਅੱਗ ਨਾ ਲਗਾਉਣ ਲਈ ਅਤੇ ਬਿਨ੍ਹਾਂ ਸਾੜੇ ਪਰਾਲੀ ਸੰਭਾਲਣ…