
ਲੁਧਿਆਣਾ ਦੀਆਂ ਅਨਾਜ ਮੰਡੀਆਂ ‘ਚ 5 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, ਜ਼ਿਲੇ ਦੇ ਕਿਸਾਨਾਂ ਨੂੰ 818 ਕਰੋੜ ਰੁਪਏ ਦੀ ਕੀਤੀ ਅਦਾਇਗੀ
ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ – ਡਿਪਟੀ…