
ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਵਲੋਂ ਸ਼ਹਿਰੀ ਵਿਕਾਸ ‘ਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ‘ਯੁੱਗ’ ਪ੍ਰੋਗਰਾਮ ਦੀ ਸ਼ੁਰੂਆਤ
ਇਸ ਪਹਿਲਕਦਮੀ ਤਹਿਤ ਨੌਜਵਾਨ ਆਪਣੇ ਵਡਮੁੱਲੇ ਸੁਝਾਅ ਰਾਹੀਂ ਲੁਧਿਆਣਾ ਸ਼ਹਿਰ ਨੂੰ ਬਿਹਤਰ ਬਣਾਉਣ ‘ਚ ਯੋਗਦਾਨ ਪਾ ਸਕਦੇ ਹਨ ਪਹਿਲੇ ਦਿਨ ਚਾਰ ਬੱਸਾਂ ਨੂੰ ਹਰੀ ਝੰਡੀ ਦੇ…