Friday, March 21

ਹਲਕਾ ਮੁਲਾਂਪੁਰ ਦਾਖਾਂ ਦੇ ਵਲੰਟੀਅਰ ਬਲਵਿੰਦਰ ਸਿੰਘ ਬੱਸਣ ਆਮ ਆਦਮੀ ਪਾਰਟੀ ਵੱਲੋਂ ਬਹਾਲ

ਲੁਧਿਆਣਾ, (ਸੰਜੇ ਮਿੰਕਾ)-ਅੱਜ ਮਿੱਤੀ 12.06.2023 ਨੂੰ ਸਰਕਟ ਹਾਊਸ ਚੰਡੀਗੜ੍ਹ ਵਿੱਖੇ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਚੇਅਰਮੈਨ ਪੰਜਾਬ ਮੰਡੀ ਬੋਰਡ/ ਜ. ਸੂਬਾ ਸਕੱਤਰ ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮਾਰਕਫੈਡ/ਸੂਬਾ ਸਕੱਤਰ ਅਮਨਦੀਪ ਸਿੰਘ ਮੋਹੀ ਅਤੇ ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਬੋਰਡ/ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਹੋਰਾਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਹਲਕਾ ਦਾਖਾ ਦੇ ਵਲੰਟੀਅਰ ਬਲਵਿੰਦਰ ਸਿੰਘ ਬੱਸਣ ਨੂੰ ਬਹਾਲ ਕੀਤਾ ਗਿਆ। ਵਲੰਟੀਅਰ ਬਲਵਿੰਦਰ ਸਿੰਘ ਬੱਸਣ ਨੇ ਇਸ ਮੌਕੇ ਤੇ ਕਿਹਾ ਕਿ ਮੈਂ ਬਲਵਿੰਦਰ ਸਿੰਘ ਬੱਸਣ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਨੁਸਾਰ ਅਤੇ ਪ੍ਰੋਟੋਕੋਲ ਦੇ ਮੁਤਾਬਿਕ ਅਨੁਸ਼ਾਸਨ ਵਿੱਚ ਰਹਿ ਕੇ ਪੂਰੀ ਤਨਦੇਹੀ ਨਾਲ ਪਾਰਟੀ ਦੀਆਂ ਸੇਵਾਵਾਂ ਨਿਭਾਵਾਂਗਾ। ਇਸ ਮੌਕੇ ਤੇ ਟਰੇਡ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਗਰਵਾਲ ਅਤੇ ਹਲਕਾ ਮੁਲਾਂਪੁਰ ਦਾਖਾਂ ਤੋਂ ਜਸਪ੍ਰੀਤ ਸਿੰਘ ਜੱਸੀ, ਨਵਲ ਕੁਮਾਰ ਸ਼ਰਮਾ, ਰਾਹੁਲ ਜੋਸ਼ੀ ਮੋਜੂਦ ਸਨ।

About Author

Leave A Reply

WP2Social Auto Publish Powered By : XYZScripts.com