
ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ – ਡਿਪਟੀ ਕਮਿਸ਼ਨਰ
ਵਸਨੀਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੰਦਿਆਂ ਘਬਰਾਉਣ ਦੀ ਲੋੜ ਨਹੀਂ, ਜ਼ਰੂਰੀ ਨਾ ਹੋਵੇ ਤਾਂ ਦਰਿਆ ਦੇ ਕੰਢਿਆਂ ‘ਤੇ ਜਾਣ ਤੋਂ ਕੀਤਾ ਜਾਵੇ ਗੁਰੇਜ਼ ਲੁਧਿਆਣਾ,(ਸੰਜੇ ਮਿੰਕਾ)…