
ਖੰਨਾ ‘ਚ ਪ੍ਰਸ਼ਾਸਨ ਨੇ ਰਾਤੋ ਰਾਤ ਜਲਸ੍ਰੋਤਾਂ ਦੀ ਕੀਤੀ ਮੁਰੰਮਤ, ਪਾਣੀ ਨੂੰ ਰਿਹਾਇਸ਼ੀ ਇਲਾਕਿਆਂ ‘ਚ ਦਾਖ਼ਲ ਹੋਣ ਤੋਂ ਡੱਕਿਆ
ਖੰਨਾ (ਲੁਧਿਆਣਾ), (ਸੰਜੇ ਮਿੰਕਾ) – ਮੌਜੂਦਾ ਸਥਿਤੀ ਦੇ ਮੱਦੇਨਜ਼ਰ ਅਤੇ ਖੰਨਾ ਦੀਆਂ ਰਿਹਾਇਸ਼ੀ ਕਲੋਨੀਆਂ ਵਿੱਚ ਪਾਣੀ ਨੂੰ ਜਾਣ ਤੋਂ ਡੱਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤੇਜ਼ੀ ਨਾਲ…