
ਬਾਬਾ ਵਧਾਵਾ ਸਿੰਘ ਜੀ ਵਿਦਿਆ ਕੇਂਦਰ ਸਕੂਲ, ਲੱਖਾ ਵਿਖੇ ਪਲੇਸਮੈਂਟ ਕੈਂਪ ਕੱਲ੍ਹ 27 ਜੁਲਾਈ ਤੱਕ ਰਹੇਗਾ ਜਾਰੀ
ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਬਾਬਾ ਵਧਾਵਾ ਸਿੰਘ ਜੀ ਵਿਦਿਆ ਕੇਂਦਰ ਸਕੂਲ, ਪਿੰਡ-ਲੱਖਾ, ਤਹਿਸੀਲ ਜਗਰਾਉ, ਲੁਧਿਆਣਾ ਵਿਖੇ 26 ਅਤੇ 27…