
ਸੂਬੇ ਨੂੰ ਖੇਡਾਂ ਦਾ ਧੁਰਾ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ – ਕੈਬਨਿਟ ਮੰਤਰੀ ਬਲਬੀਰ ਸਿੰਘ
ਕਿਹਾ! ਸਿਹਤਮੰਦ ਜੀਵਨ ਲਈ ਖੇਡਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਲੋੜ ਪੰਜਾਬ ਸੂਬਾ ਸਿਹਤ ਖੇਤਰ ਵਿੱਚ ਕ੍ਰਾਂਤੀ ਦਾ ਗਵਾਹ ਹੈ – ਸਿਹਤ ਮੰਤਰੀ…