
ਲੁਧਿਆਣਾ ਤੋਂ ਮਸ਼ਾਲ ਰਿਲੇਅ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਵਿਧਾਇਕ ਗੋਗੀ ਦੇ ਨਾਲ ਉੱਘੀਆਂ ਖੇਡ ਸ਼ਖਸੀਅਤਾਂ ਵਲੋਂ ਸਮਾਗਮ ਮੌਕੇ ਸ਼ਮੂਲੀਅਤ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਉਤਪ੍ਰੇਰਕ ਸਿੱਧ ਹੋ ਰਹੀਆਂ ਹਨ…